ਰੂਪਨਗਰ, 3 ਨਵੰਬਰ -- ਰੂਪਨਗਰ-ਨੰਗਲ ਮੁੱਖ ਮਾਰਗ 'ਤੇ ਪੈਂਦੇ ਇਕ ਹੋਟਲ ਦੇ ਕਮਰੇ ਵਿਚ ਇਕ ਪ੍ਰੇਮੀ ਜੋੜੇ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਪ੍ਰੇਮੀ ਜੋੜੇ ਕੋਲੋਂ ਇਕ ਸੂਸਾਈਡ ਨੋਟ ਵੀ ਮਿਲਿਆ ਹੈ ਅਤੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਲੜਕੀ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਉਕਤ ਮਾਰਗ 'ਤੇ ਸਥਿਤ ਇ
No comments:
Post a Comment